• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਨਿਊਡ ਤਸਵੀਰਾਂ ਨਾਲ ਇੰਟਰਨੈੱਟ 'ਤੇ ਸਨਸਨੀ ਮਚਾਉਣ ਵਾਲੀ ਕਿਮ ਕਾਰਦਸ਼ੀਆਂ ਨੇ ਮੁੜ ਦਿਖਾਈ ਬੇਸ਼ਰਮੀ

  

Share
  ਮੁੰਬਈ— ਹਾਲੀਵੁੱਡ ਸਟਾਰ ਕਿਮ ਕਾਰਦਸ਼ੀਆਂ ਅਕਸਰ ਆਪਣੇ ਹੌਟ ਅੰਦਾਜ਼ ਅਤੇ ਤਸਵੀਰਾਂ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਟੀ. ਵੀ. ਰਿਐਲਿਟੀ ਸਟਾਰ ਕਿਮ ਨੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ ਜਿਸ ਨਾਲ ਸੋਸ਼ਲ ਮੀਡੀਆ 'ਤੇ ਤਹਿਲਕਾ ਮਚਿਆ ਹੋਇਆ ਹੈ। ਇਸ ਤਸਵੀਰ 'ਚ ਕਿਮ ਬਿਕਨੀ ਪਹਿਣੇ ਬੇਹੱਦ ਹੌਟ ਦਿਖਾਈ ਦੇ ਰਹੀ ਹੈ। ਕਿਮ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ 'ਅੱਜ ਸੱਚ 'ਚ ਬਹੁਤ ਗਰਮੀ ਹੈ'। ਕਿਮ ਆਪਣੇ ਪਤੀ, ਬੱਚਿਆਂ ਅਤੇ ਸੋਸ਼ਲ ਜ਼ਿੰਦਗੀ ਨਾਲ ਜੁੜੀਆਂ ਕਈ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ। ਕਿਮ ਅਕਸਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਤੁਹਾਨੂੰ ਇਹ ਦੱਸ ਦੇਈਏ ਕਿ ਕਿਮ ਦੇ ਇੰਸਟਾਗ੍ਰਾਮ 'ਤੇ ਕਰੀਬ 102 ਮਿਲੀਅਨ ਤੋਂ ਜ਼ਿਆਦਾ ਫਾਲੋਅਰਜ਼ ਹਨ। ਇਸ ਤੋਂ ਇਲਾਵਾ ਕਿਮ ਦੀਆਂ ਨਿਊਡ ਤਸਵੀਰਾਂ ਕਈ ਵਾਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਚੁੱਕੀਆਂ ਹਨ। ਬੀਤੇ ਕੁਝ ਦਿਨ ਪਹਿਲਾਂ ਕਿਮ ਨੇ ਟਰਾਂਸਪੇਰੇਂਟ ਡਰੈੱਸ 'ਚ ਬਿਨ੍ਹਾ ਬ੍ਰਾਅ ਪਹਿਣੇ ਸ਼ਰੇਆਮ ਸੜਕ 'ਤੇ ਘੁੰਮਦੀ ਹੋਈ ਨਜ਼ਰ ਆਈ ਸੀ।