• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

IND vs AUS : ਭਾਰਤ ਨੇ ਆਸਟਰੇਲੀਆ ਖਿਲਾਫ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

  

Share
  ਚੇਨਈ— ਅੱਜ ਭਾਰਤ ਅਤੇ ਆਸਟਰੇਲੀਆ ਵਿਚਾਲੇ ਪਹਿਲਾ ਮੈਚ ਖੇਡਿਆ ਜਾ ਰਿਹਾ ਹੈ, ਜਿਸ 'ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ। ਦੱਸ ਦਈਏ ਭਾਰਤੀ ਟੀਮ ਦੇ ਓਪਨਰ ਸ਼ਿਖਰ ਧਵਨ ਪਹਿਲੇ 3 ਮੈਚਾਂ ਤੋਂ ਬਾਹਰ ਹੋ ਗਿਆ ਹਨ ਇਸ ਪਿੱਛੇ ਉਨ੍ਹਾਂ ਦਾ ਨਿੱਜੀ ਕਾਰਨ ਦੱਸਿਆ ਜਾ ਰਿਹਾ ਹੈ। ਉੱਧਰ ਆਸਟਰੇਲੀਆ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਧਾਕੜ ਬੱਲੇਬਾਜ਼ ਆਰੋਨ ਫਿੰਚ ਸੱਟ ਦੇ ਚਲਦੇ ਟੀਮ ਤੋਂ ਬਾਹਰ ਹੋ ਗਏ ਹਨ ਤੇ ਉਨ੍ਹਾਂ ਦੀ ਜਗ੍ਹਾ ਹੈਂਡਸਕੋਬ ਨੂੰ ਖਿਡਾਇਆ ਜਾਵੇਗਾ।