• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਗੈਂਗਸਟਰ ਬਨਾਉਣ ਪਿੱਛੇ ਅਕਾਲੀ ਆਗੂਆਂ ਦਾ ਹੱਥ

  

Share
  ਸੰਗਰੂਰ (ਬੁਲੰਦ ਟੀਵੀ ਚੈਨਲ) ਗੈਂਗਸਟਰ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੋਰੀਆ ਦੇ ਐਨਕਾਊਂਟਰ ਤੋਂ ਬਾਅਦ ਸੰਗਰੂਰ ਪੁਲਸ ਕੋਲ ਸਰੈਂਡਰ ਕਰਨ ਵਾਲੇ ਗੈਂਗਸਟਰ ਰਵੀ ਦਿਓਲ ਨੇ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਕੀਤਾ ਹੈ। ਉਸ ਨੇ ਪੁਲਸ ਨੂੰ ਦੱਸਿਆ ਹੈ ਕਿ ਨੌਜਵਾਨਾਂ ਨੂੰ ਗੈਂਗਸਟਰ ਬਨਾਉਣ 'ਚ ਸੀਨੀਅਰ ਅਕਾਲੀ ਨੇਤਾ ਦੇ ਰਿਸ਼ਤੇਦਾਰ ਤੇ ਉਸ ਦੇ ਇਕ ਸਾਥੀ ਦਾ ਹੱਥ ਹੈ। ਰਵੀ ਦਿਓਲ ਨੇ ਇਨ੍ਹਾਂ 'ਤੇ ਕਤਲ ਕਰਵਾਉਣ, ਲੜਕੀਆਂ ਸਪਲਾਈ ਕਰਨ ਸਮੇਤ ਕਈ ਹੋਰ ਗੰਭੀਰ ਦੋਸ਼ ਵੀ ਲਗਾਏ ਹਨ।