• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਹੁਣ ਡਾਕਟਰ ਦੀ ਪਰਚੀ ਤੋਂ ਬਿਨਾਂ ਨਹੀਂ ਮਿਲੇਗੀ ਸਰਿੰਜ : ਜ਼ਿਲਾ ਮੈਜਿਸਟ੍ਰੇਟ

  

Share
  ਸ੍ਰੀ ਮੁਕਤਸਰ ਸਾਹਿਬ : ਜ਼ਿਲਾ ਮੈਜਿਸਟ੍ਰੇਟ ਸੁਮੀਤ ਜਾਰੰਗਲ ਆਈ.ਏ.ਐੱਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਰਕਾਰੀ ਜਾਂ ਰਜਿਸਟਰਡ ਡਾਕਟਰਾਂ ਦੀ ਸਲਿੱਪ ਤੋਂ ਬਿਨਾਂ ਮੈਡੀਕਲ ਸਟੋਰਾਂ 'ਤੇ ਸਰਿੰਜਾਂ ਦੀ ਖਰੀਦ ਵੇਚ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਈ ਗਈ ਇਹ ਰੋਕ 30 ਸਤੰਬਰ 2018 ਤੱਕ ਜਾਰੀ ਰਹੇਗੀ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।