• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਹੁਣ ਨਸ਼ਾ ਛੱਡਣ ਵਾਲਿਆਂ ਨੂੰ ਮਿਲੇਗੀ ਪੰਜਾਬ 'ਚ ਨੌਕਰੀ!

  

Share
  ਚੰਡੀਗੜ੍ਹ/ਪਟਿਆਲਾ : ਪੰਜਾਬ 'ਚ ਨਸ਼ਿਆਂ ਦੀ ਦਲਦਲ 'ਚ ਫਸਣ ਕਾਰਨ ਹੋ ਰਹੀਆਂ ਮੌਤਾਂ ਨੂੰ ਲੈ ਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਨਸ਼ਾ ਛੱਡਣ ਵਾਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਿੱਤੀ ਜਾਵੇਗੀ। ਸਰਕਾਰ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਤਿਆਰੀ ਕਰ ਰਹੀ ਹੈ। ਨੌਜਵਾਨਾਂ ਦੀ ਯੋਗਤਾ ਦੇ ਮੁਤਾਬਕ ਉਨ੍ਹਾਂ ਨੂੰ ਸਰਕਾਰ ਵੱਲੋਂ ਨੌਕਰੀ ਦਿੱਤੀ ਜਾਵੇਗੀ।