• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ

  

Share
  ਚੰਡੀਗਡ਼੍ਹ : ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਬੀਤੇ ਦਿਨ ਇੰਗਲੈਂਡ ਜਾਣ ਤੋਂ ਪਹਿਲਾਂ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਸੰਬੰਧੀ ਬਾਬਾ ਦੀ ਵਕੀਲ ਪੁਸ਼ਪਾ ਸਲਾਰੀਆ ਦਾ ਕਹਿਣਾ ਹੈ ਕਿ ਬਾਬਾ ਨੂੰ ਪ੍ਰੈਸ, ਮੀਡੀਆ, ਸ਼ਿਕਾਇਤ ਕਰਤਾ, ਸਮਾਜਿਕ ਕਾਰਕੁਨ, ਗੈਰ ਸਰਕਾਰੀ ਸੰਗਠਨਾਂ ਅਤੇ ਆਮ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਪੁਲਿਸ ਅੱਜ ਸਵੇਰੇ ਹੀ ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਹੈ।