• Welcome to Bulland TV • A Multi Talent Hunt Audition on 27,28 & 29 Oct • Bulland Mini Films Promo • Dastan-E-Hunnar Promo
View Details << Back    

ਮਹਿਬੂਬਾ ਦੇ ਮਾਮੇ ਨੇ ਪੀ. ਡੀ. ਪੀ. ਉਪ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

  

Share
  ਸ੍ਰੀਨਗਰ : ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੇ ਮਾਮੇ ਸਰਤਾਜ ਮਦਨੀ ਨੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਉਪ ਪ੍ਰਧਾਨ ਦੇ ਅਹੁਦੇ ਤੋਂ ਅੱਜ ਅਸਤੀਫਾ ਦੇ ਦਿੱਤਾ ਹੈ। ਮਦਨੀ ਨੇ ਪੀ. ਟੀ. ਆਈ. ਨੂੰ ਕਿਹਾ ਕਿ ''ਉਨ੍ਹਾਂ ਨੇ ਆਪਣਾ ਅਸਤੀਫਾ ਮੁਫਤੀ (ਪੀ. ਡੀ. ਪੀ.) ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਅਹੁਦੇ ਤੋਂ ਅਸਤੀਫਾ ਪਾਰਟੀ ਦੇ ਵਿਆਪਕ ਹਿੱਤ 'ਚ ਦਿੱਤਾ ਗਿਆ ਹੈ। ਹਾਲਾਂਕਿ ਉਸ ਨੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਹੈ।